ਪੰਜਾਬ ਵਪਾਰ ਮੰਡਲ ਨੇ ਭਾਰਤ ਬੰਦ ਨੂੰ ਸਫਲ ਬਣਾਉਣ ਦੀ ਜ਼ਿੰਮੇਵਾਰੀ ਲਈ

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ 26 ਮਾਰਚ ਦੇ ਭਾਰਤ ਬੰਦ ਦੇ ਸੱਦੇ ਨੂੰ ਸਫਲ ਬਣਾਉਣ ਲਈ ਪੰਜਾਬ ਦੇ ਵਪਾਰੀਆਂ ਨੇ ਵੀ ਮੋਰਚਾ ਸੰਭਾਲ ਲਿਆ ਹੈ। ਇਸ ਮੋਰਚੇ ਦੀ ਕਮਾਂਡ ਪੰਜਾਬ ਪ੍ਰਦੇਸ਼ ਵਪਾਰ ਮੰਡਲ ਨੇ ਸੰਭਾਲ ਲਈ ਹੈ। ਵਪਾਰੀਆਂ ਨੇ 26 ਮਾਰਚ ਨੂੰ ਪੰਜਾਬ ਦੇ ਸਮੂਹ ਸ਼ਹਿਰਾਂ ਦੇ ਬਜ਼ਾਰਾਂ ਨੂੰ …

Read More »

ਪੰਜਾਬੀ ਯੂਨੀਵਰਸਿਟੀ ਦੇ ਅਧਿਆਪਕਾਂ ਤੇ ਮੁਲਾਜ਼ਮਾਂ ਵੱਲੋਂ ਰੋਸ ਧਰਨਾ

ਪੰਜਾਬੀ ਯੂਨੀਵਰਸਿਟੀ ਅਧਿਆਪਕ ਸੰਘ (ਪੂਟਾ), ਏ ਕਲਾਸ ਆਫੀਸਰਜ਼ ਐਸੋਸੀਏਸ਼ਨ ਤੇ ਬੀ. ਤੇ ਸੀ. ਕਲਾਸ ਐਸੋਸੀਏਸ਼ਨ ਵੱਲੋਂ ਸਾਝੇ ਤੌਰ ’ਤੇ ਅਧਿਆਪਕਾਂ ਤੇ ਕਰਮਚਾਰੀਆਂ ਦੀਆਂ ਲੰਮੇ ਸਮੇਂ ਤੋਂ ਬਕਾਇਆ ਮੰਗਾਂ ਦੇ ਹੱਲ ਲਈ ਅੱਜ ਤੋਂ ਪ੍ਰਬੰਧਕੀ ਬਲਾਕ ਨੰਬਰ 2 ਅੱਗੇ ਅਣਮਿੱਥੇ ਸਮੇਂ ਲਈ ਧਰਨਾ ਆਰੰਭਿਆ ਗਿਆ ਹੈ। ਪੂਟਾ ਮੀਤ ਪ੍ਰਧਾਨ ਡਾ. ਮਨਿੰਦਰ …

Read More »

ਕਰੋਨਾ: ਪੰਜਾਬ ਿਵੱਚ ਰਾਤ ਦਾ ਕਰਫਿਊ ਦੋ ਘੰਟੇ ਵਧਾਇਆ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੋਵਿਡ ਮਹਾਮਾਰੀ ਦੀ ਦੂਜੀ ਲਹਿਰ ਤੋਂ ਪੰਜਾਬ ਦੇ ਲੋਕਾਂ ਨੂੰ ਚੌਕਸ ਕਰਦਿਆਂ ਸੂਬੇ ਦੇ 9 ਜ਼ਿਲ੍ਹਿਆਂ ਵਿਚ ਰਾਤ ਦੇ ਕਰਫਿਊ ਦਾ ਸਮਾਂ ਦੋ ਘੰਟੇ ਹੋਰ ਵਧਾਉਣ ਦਾ ਐਲਾਨ ਕੀਤਾ ਹੈ। ਕਰਫਿਊ ਦਾ ਸਮਾਂ ਹੁਣ ਰਾਤ ਨੂੰ 9 ਵਜੇ ਤੋਂ ਸਵੇਰ 5 ਵਜੇ ਤੱਕ ਰਹੇਗਾ। …

Read More »